ਕੂਚ 16:8
ਕੂਚ 16:8 PUNOVBSI
ਮੂਸਾ ਨੇ ਆਖਿਆ, ਐਉਂ ਹੋਵੇਗਾ ਕਿ ਯਹੋਵਾਹ ਤੁਹਾਨੂੰ ਸ਼ਾਮਾਂ ਨੂੰ ਮਾਸ ਖਾਣ ਨੂੰ ਦੇਵੇਗਾ ਅਤੇ ਸਵੇਰ ਨੂੰ ਰੱਜਵੀ ਰੋਟੀ। ਯਹੋਵਾਹ ਤੁਹਾਡਾ ਕੁੜ੍ਹਣਾ ਸੁਣਦਾ ਹੈ ਜਿਹੜਾ ਤੁਸੀਂ ਉਸ ਉੱਤੇ ਕੁੜ੍ਹਦੇ ਹੋ ਪਰ ਅਸੀਂ ਕੀ ਹਾਂ? ਤੁਹਾਡਾ ਕੁੜ੍ਹਣਾ ਸਾਡੇ ਉੱਤੇ ਨਹੀਂ ਸਗੋਂ ਯਹੋਵਾਹ ਉੱਤੇ ਹੈ

