ਕੂਚ 18:19

ਕੂਚ 18:19 PUNOVBSI

ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਸੰਗ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲ੍ਹਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ