ਕੂਚ 20:2-3

ਕੂਚ 20:2-3 PUNOVBSI

ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।। ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।।