ਕੂਚ 20:4-5
ਕੂਚ 20:4-5 PUNOVBSI
ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ

