ਕੂਚ 20:7

ਕੂਚ 20:7 PUNOVBSI

ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂ ਕਿ ਜਿਹੜਾ ਉਸ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ।।