ਕੂਚ 22:22-23

ਕੂਚ 22:22-23 PUNOVBSI

ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਓਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ