ਕੂਚ 25:8-9

ਕੂਚ 25:8-9 PUNOVBSI

ਅਤੇ ਓਹ ਮੇਰੇ ਲਈ ਇੱਕ ਪਵਿੱਤ੍ਰ ਅਸਥਾਨ ਬਣਾਉਣ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ ਜਿਵੇਂ ਮੈਂ ਤੈਨੂੰ ਸਭ ਕੁਝ ਵਿਖਾਉਂਦਾ ਹਾਂ ਡੇਹਰੇ ਦੇ ਨਮੂਨੇ ਉੱਤੇ ਅਤੇ ਉਸ ਦੇ ਸਾਰੇ ਸਮਾਨ ਦੇ ਨਮੂਨੇ ਉੱਤੇ ਓਵੇਂ ਹੀ ਬਣਾਇਓ।।