ਕੂਚ 31:17

ਕੂਚ 31:17 PUNOVBSI

ਉਹ ਮੇਰੇ ਵਿੱਚ ਅਤੇ ਇਸਰਾਏਲੀਆਂ ਵਿੱਚ ਸਦਾ ਲਈ ਇੱਕ ਨਿਸ਼ਾਨ ਹੈ ਕਿਉਂ ਕਿ ਛੇ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ ਅਤੇ ਸੱਤਵੇਂ ਦਿਨ ਵਿਸਰਾਮ ਕੀਤਾ ਅਤੇ ਸ਼ਾਂਤ ਪਾਈ।।