ਕੂਚ 32:5-6

ਕੂਚ 32:5-6 PUNOVBSI

ਜਦ ਹਾਰੂਨ ਨੇ ਏਹ ਡਿੱਠਾ ਤਾਂ ਉਸ ਦੇ ਅੱਗੇ ਇੱਕ ਜਗਵੇਦੀ ਬਣਾਈ ਤਾਂ ਹਾਰੂਨ ਨੇ ਪੁਕਾਰ ਕੇ ਆਖਿਆ, ਭਲਕੇ ਯਹੋਵਾਹ ਦਾ ਪਰਬ ਹੈ ਤਾਂ ਓਹ ਅਗਲੇ ਦਿਨ ਸਵੇਰ ਨੂੰ ਉੱਠੇ ਅਰ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਰ ਸੁੱਖ ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾ ਪੀ ਕੇ ਬੈਠੇ ਅਰ ਹੱਸਣ ਖੇਲਣ ਨੂੰ ਉੱਠੇ।।