ਕੂਚ 6:6
ਕੂਚ 6:6 PUNOVBSI
ਏਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗਾਰ ਹੇਠੋਂ ਕੱਢ ਲਵਾਂਗਾ ਅਰ ਮੈਂ ਤੁਹਾਨੂੰ ਉਨ੍ਹਾਂ ਦੀ ਗੁਲਾਮੀ ਤੋਂ ਛੁਟਕਾਰਾ ਦਿਆਂਗਾ ਅਰ ਮੈਂ ਆਪਣੀ ਬਾਂਹ ਲੰਮੀ ਕਰਕੇ ਵੱਡੇ ਨਿਆਵਾਂ ਨਾਲ ਤੁਹਾਨੂੰ ਛੁਡਾਵਾਂਗਾ