ਕੂਚ 8:16

ਕੂਚ 8:16 PUNOVBSI

ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਹਾਰੂਨ ਨੂੰ ਆਖ ਕਿ ਉਹ ਆਪਣਾ ਢਾਂਗਾ ਵਧਾ ਕੇ ਧਰਤੀ ਦੀ ਧੂੜ ਨੂੰ ਮਾਰੇ ਤਾਂ ਜੋ ਉਹ ਸਾਰੇ ਮਿਸਰ ਦੇਸ ਵਿੱਚ ਜੂੰਆਂ ਬਣ ਜਾਵੇ