ਕੂਚ 9:16

ਕੂਚ 9:16 PUNOVBSI

ਪਰ ਸੱਚ ਮੁੱਚ ਮੈਂ ਤੈਨੂੰ ਇਸ ਕਰਕੇ ਘਲਿਆਰਿਆ ਅਤੇ ਏਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ