ਗਲਾਤੀਆਂ ਨੂੰ 1:3-4
ਗਲਾਤੀਆਂ ਨੂੰ 1:3-4 PUNOVBSI
ਤੁਹਾਨੂੰ ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਦੀ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ ਜਿਹ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ ਭਈ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਇੱਛਿਆ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਜੁੱਗ ਤੋਂ ਬਚਾ ਲਵੇ


