ਗਲਾਤੀਆਂ ਨੂੰ 3:13

ਗਲਾਤੀਆਂ ਨੂੰ 3:13 PUNOVBSI

ਮਸੀਹ ਨੇ ਸਾਨੂੰ ਮੁੱਲ ਲੈ ਕੇ ਸ਼ਰਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਭਈ ਸਰਾਪੀ ਹੈ ਹਰੇਕ ਜਿਹੜਾ ਰੁੱਖ ਉੱਤੇ ਟੰਗਿਆ ਹੋਇਆ ਹੈ