ਉਤਪਤ 39:20-21

ਉਤਪਤ 39:20-21 PUNOVBSI

ਉਪਰੰਤ ਯੂਸੁਫ਼ ਦੇ ਸਵਾਮੀ ਨੇ ਉਸ ਨੂੰ ਲੈਕੇ ਉਸ ਕੈਦ ਵਿੱਚ ਪਾ ਦਿੱਤਾ ਜਿੱਥੇ ਸ਼ਾਹੀ ਕੈਦੀ ਕੈਦ ਸਨ ਅਰ ਉਹ ਉੱਥੇ ਕੈਦ ਵਿੱਚ ਰਿਹਾ ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਰ ਉਸ ਨੇ ਉਸ ਉੱਤੇ ਕਿਰਪਾ ਕੀਤੀ ਅਰ ਉਸ ਨੇ ਕੈਦਖਾਨੇ ਦੇ ਦਰੋਗੇ ਦੀਆਂ ਅੱਖਾਂ ਵਿੱਚ ਦਯਾ ਪਾਈ