ਉਤਪਤ 45:8

ਉਤਪਤ 45:8 PUNOVBSI

ਹੁਣ ਤੁਸਾਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਐਥੇ ਘੱਲਿਆ ਹੈ ਅਰ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਅਰ ਉਸ ਦੇ ਸਾਰੇ ਘਰ ਦਾ ਸਵਾਮੀ ਅਰ ਮਿਸਰ ਦੇ ਸਾਰੇ ਦੇਸ ਦਾ ਹਾਕਮ ਠਹਿਰਾਇਆ ਹੈ