ਉਤਪਤ 46:30

ਉਤਪਤ 46:30 PUNOVBSI

ਫੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਹੁਣ ਮੈਨੂੰ ਮਰਨ ਦੇਹ ਕਿਉਂਜੋ ਮੈਂ ਤੇਰਾ ਮੂੰਹ ਵੇਖ ਲਿਆ ਹੈ ਕਿ ਤੂੰ ਅਜੇ ਜੀਉਂਦਾ ਹੈ