ਹੱਜਈ 2:7

ਹੱਜਈ 2:7 PUNOVBSI

ਨਾਲੇ ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰੀਆਂ ਕੌਮਾਂ ਦੇ ਪਦਾਰਥ ਆਉਣਗੇ ਸੋ ਮੈਂ ਏਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦਾ ਯਹੋਵਾਹ ਕਹਿੰਦਾ ਹੈ