ਯੂਨਾਹ 4:10-11
ਯੂਨਾਹ 4:10-11 PUNOVBSI
ਫੇਰ ਯਹੋਵਾਹ ਨੇ ਆਖਿਆ, ਤੈਨੂੰ ਉਸ ਬੂਟੇ ਉੱਤੇ ਤਰਸ ਆਇਆ ਜਿਹ ਦੇ ਲਈ ਤੈਂ ਕੁਝ ਮਿਹਨਤ ਨਾ ਕੀਤੀ, ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉਗ ਪਿਆ ਅਰ ਇੱਕ ਹੀ ਰਾਤ ਵਿੱਚ ਸੁੱਕ ਗਿਆ ਕੀ ਏਸ ਵੱਡੇ ਸ਼ਹਿਰ ਨੀਨਵਾਹ ਉੱਤੇ ਮੈਨੂੰ ਤਰਸ ਨਹੀਂ ਸੀ ਆਉਣਾ ਚਾਹੀਦਾ ਜਿਹ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਜਣਿਆਂ ਨਾਲੋਂ ਵੀ ਵਧੀਕ ਹਨ ਜਿਹੜੇ ਆਪਣੇ ਸੱਜੇ ਖੱਬੇ ਹੱਥ ਨੂੰ ਵੀ ਨਹੀਂ ਸਿਆਣ ਸੱਕਦੇ ਅਤੇ ਡੰਗਰ ਵੀ ਬਹੁਤ ਹਨ?।।


