ਯੂਨਾਹ 4:2

ਯੂਨਾਹ 4:2 PUNOVBSI

ਅਤੇ ਉਹ ਨੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਜਦ ਮੈਂ ਅਜੇ ਆਪਣੇ ਦੇਸ ਵਿੱਚ ਸਾਂ, ਕੀ ਏਹ ਮੇਰਾ ਕਹਿਣਾ ਨਹੀਂ ਸੀ? ਏਸੇ ਕਾਰਨ ਮੈਂ ਕਾਹਲੀ ਨਾਲ ਤਰਸ਼ੀਸ਼ ਨੂੰ ਭੱਜਾ ਕਿਉਂ ਜੋ ਮੈਂ ਜਾਣਦਾ ਸਾਂ ਕਿ ਤੂੰ ਕਿਰਪਾਲੂ ਤੇ ਦਯਾਲੂ ਪਰਮੇਸ਼ੁਰ ਹੈਂ ਜੋ ਕ੍ਰੋਧ ਵਿੱਚ ਧੀਰਜੀ ਅਤੇ ਕਿਰਪਾ ਨਿਧਾਨ ਹੈਂ ਅਤੇ ਬੁਰਿਆਈ ਤੋਂ ਪਛਤਾਉਂਦਾ ਹੈ