ਮੱਤੀ 17:20-21

ਮੱਤੀ 17:20-21 PUNOVBSI

ਉਸ ਨੇ ਕਿਹਾ, ਆਪਣੀ ਘੱਟ ਨਿਹਚਾ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਨਿਹਚਾ ਹੋ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ ਜੋ ਐਧਰੋਂ ਹਟ ਕੇ ਉਸ ਥਾਂ ਚੱਲਿਆ ਜਾਹ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਨੂੰ ਕੋਈ ਕੰਮ ਅਣਹੋਣਾ ਨਾ ਹੋਵੇਗਾ।।