ਮੱਤੀ 19:17

ਮੱਤੀ 19:17 PUNOVBSI

ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਵਿਖੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਜੀਉਣ ਵਿੱਚ ਵੜਨਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ