ਮੱਤੀ 19:21

ਮੱਤੀ 19:21 PUNOVBSI

ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਪੂਰਾ ਬਣਨਾ ਚਾਹੁੰਦਾ ਹੈਂ ਤਾਂ ਜਾਕੇ ਆਪਣਾ ਮਾਲ ਵੇਚ ਅਤੇ ਕੰਗਾਲਾਂ ਨੂੰ ਦੇ ਦਿਹ ਤਾਂ ਤੈਨੂੰ ਸੁਰਗ ਵਿੱਚ ਖ਼ਜਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ