ਮੱਤੀ 2:1-2

ਮੱਤੀ 2:1-2 PUNOVBSI

ਜਾਂ ਯਿਸੂ ਰਾਜਾ ਹੇਰੋਦੇਸ ਦੇ ਦਿਨੀਂ ਯਹੂਦਿਯਾ ਦੇ ਬੈਤਲਹਮ ਵਿੱਚ ਜੰਮਿਆ ਤਾਂ ਵੇਖੋ, ਜੋਤਸ਼ੀਆਂ ਨੇ ਚੜ੍ਹਦੇ ਪਾਸਿਓਂ ਯਰੂਸ਼ਲਮ ਵਿੱਚ ਆਣ ਕੇ ਕਿਹਾ, ਜਿਹੜਾ ਯਹੂਦੀਆਂ ਦਾ ਪਾਤਸ਼ਾਹ ਜੰਮਿਆ ਹੈ ਉਹ ਕਿੱਥੇ ਹੈ? ਕਿਉਂ ਜੋ ਅਸਾਂ ਚੜ੍ਹਦੇ ਪਾਸੇ ਉਹ ਦਾ ਤਾਰਾ ਡਿੱਠਾ ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ