ਮੱਤੀ 23:25

ਮੱਤੀ 23:25 PUNOVBSI

ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਕਟੋਰੇ ਅਰ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਓਹ ਲੁੱਟ ਅਤੇ ਬਦਪਰਹੇਜ਼ੀ ਨਾਲ ਭਰੇ ਹੋਏ ਹਨ