ਮੱਤੀ 24:44

ਮੱਤੀ 24:44 PUNOVBSI

ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ।।