ਮੱਤੀ 24:9-11

ਮੱਤੀ 24:9-11 PUNOVBSI

ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਰ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ ਅਤੇ ਉਸ ਸਮੇ ਬਥੇਰੇ ਠੋਕਰ ਖਾਣਗੇ ਅਤੇ ਇੱਕ ਦੂਏ ਨੂੰ ਫੜਵਾਏਗਾ ਅਤੇ ਇੱਕ ਦੂਏ ਨਾਲ ਵੈਰ ਰੱਖੇਗਾ ਅਰ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਥੇਰਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ