ਮੱਤੀ 26:75

ਮੱਤੀ 26:75 PUNOVBSI

ਤਦੋਂ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਆਖੀ ਸੀ ਜੋ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਰ ਭੁੱਭਾਂ ਮਾਰ ਕੇ ਰੋਇਆ।।