ਮੱਤੀ 27:22-23

ਮੱਤੀ 27:22-23 PUNOVBSI

ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਕਹਾਉਂਦਾ ਹੈ ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਦੇਓ! ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਡੰਡ ਪਾ ਕੇ ਆਖਿਆ, ਇਹ ਨੂੰ ਸਲੀਬ ਦਿਓ!