ਮੱਤੀ 28:19-20
ਮੱਤੀ 28:19-20 PUNOVBSI
ਇਸ ਲਈ ਤੁਸਾਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤ੍ਰ ਅਤੇ ਪਵਿੱਤ੍ਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ ਅਰ ਉਨ੍ਹਾਂ ਨੂੰ ਸਿਖਾਓ ਭਈ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁਗ ਦੇ ਅੰਤ ਤੀਕਰ ਹਰ ਵੇਲੇ ਤੁਹਾਡੇ ਨਾਲ ਹਾਂ।।