ਮੱਤੀ 4:1-2

ਮੱਤੀ 4:1-2 PUNOVBSI

ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਭਈ ਸ਼ਤਾਨ ਕੋਲੋਂ ਪਰਤਾਇਆ ਜਾਵੇ ਅਤੇ ਜਾਂ ਚਾਲੀ ਦਿਨ ਅਤੇ ਚਾਲੀ ਰਾਤ ਵਰਤ ਰੱਖਿਆ ਤਾਂ ਓੜਕ ਉਹ ਨੂੰ ਭੁੱਖ ਲੱਗੀ