ਮੱਤੀ 4:4

ਮੱਤੀ 4:4 PUNOVBSI

ਪਰ ਉਹ ਨੇ ਉੱਤਰ ਦਿੱਤਾ, ਲਿਖਿਆ ਹੈ ਭਈ ਇਨਸਾਨ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਵਾਕ ਨਾਲ ਜਿਹੜਾ ਪਰਮੇਸ਼ੁਰ ਦੇ ਮੁਖੋਂ ਨਿੱਕਲਦਾ ਹੈ