ਮੱਤੀ 6:3-4

ਮੱਤੀ 6:3-4 PUNOVBSI

ਪਰ ਜਾਂ ਤੂੰ ਦਾਨ ਕਰੇਂ ਤਾਂ ਜੋ ਕੁਛ ਤੇਰਾ ਸੱਜਾ ਹੱਥ ਕਰਦਾ ਹੈ ਤੇਰਾ ਖੱਬਾ ਹੱਥ ਨਾ ਜਾਣੇ ਭਈ ਤੇਰਾ ਦਾਨ ਗੁਪਤ ਵਿੱਚ ਹੋਵੇ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇ।।