ਮੱਤੀ 7:3-4

ਮੱਤੀ 7:3-4 PUNOVBSI

ਅਤੇ ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਾਈ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਸ ਸ਼ਤੀਰ ਦੀ ਵੱਲ ਜੋ ਤੇਰੀ ਆਪਣੀ ਅੱਖ ਵਿੱਚ ਹੈ ਧਿਆਨ ਨਹੀਂ ਕਰਦਾ? ਅਥਵਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖੇਂਗਾ, ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਸੁੱਟਾਂ ਅਤੇ ਵੇਖ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!