ਮੱਤੀ 9:36

ਮੱਤੀ 9:36 PUNOVBSI

ਅਤੇ ਜਾਂ ਉਹ ਨੇ ਭੀੜ੍ਹਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂ ਜੋ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਾ ਹੋਵੇ ਓਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ