ਮੀਕਾਹ 1:1

ਮੀਕਾਹ 1:1 PUNOVBSI

ਯਹੋਵਾਹ ਦੀ ਬਾਣੀ ਜਿਹੜੀ ਮੋਰਸ਼ਤੀ ਮੀਕਾਹ ਕੋਲ ਯਹੂਦਾਹ ਦੇ ਪਾਤਸ਼ਾਹਾਂ ਯੋਥਾਮ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਆਈ, ਜਿਹੜੀ ਉਹ ਨੇ ਸਾਮਰਿਯਾ ਅਤੇ ਯਰੂਸ਼ਲਮ ਦੇ ਵਿਖੇ ਵੇਖੀ।।