ਮੀਕਾਹ 2:13
ਮੀਕਾਹ 2:13 PUNOVBSI
ਤੋੜਨ ਵਾਲਾ ਓਹਨਾਂ ਦੇ ਅੱਗੇ ਅੱਗੇ ਉਤਾਹਾਂ ਜਾਵੇਗਾ, ਓਹ ਭੱਜ ਨਿੱਕਲਣਗੇ ਅਤੇ ਫਾਟਕ ਵਿੱਚੋਂ ਦੀ ਲੰਘ ਕੇ ਨਿੱਕਲਣਗੇ, ਓਹਨਾਂ ਦਾ ਪਾਤਸ਼ਾਹ ਓਹਨਾਂ ਦੇ ਅੱਗੇ ਅੱਗੇ ਲੰਘੇਗਾ, ਅਤੇ ਯਹੋਵਾਹ ਓਹਨਾਂ ਦੇ ਸਿਰ ਤੇ ਹੋਵੇਗਾ।।