ਮੀਕਾਹ 3:4

ਮੀਕਾਹ 3:4 PUNOVBSI

ਤਦ ਓਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਓਹਨਾਂ ਨੂੰ ਉੱਤਰ ਨਾ ਦੇਵੇਗਾ, ਅਤੇ ਉਹ ਸਮੇਂ ਉਹ ਆਪਣਾ ਮੂੰਹ ਓਹਨਾਂ ਤੋਂ ਲੁਕਾ ਲਵੇਗਾ, ਜਿਵੇਂ ਓਹਨਾਂ ਨੇ ਭੈੜੇ ਕੰਮ ਕੀਤੇ ਹਨ।।