ਮੀਕਾਹ 5:4

ਮੀਕਾਹ 5:4 PUNOVBSI

ਉਹ ਖੜਾ ਹੋ ਕੇ ਯਹੋਵਾਹ ਦੇ ਬਲ ਵਿੱਚ, ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ ਅਤੇ ਓਹ ਬੈਠਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੀਕੁਰ ਮਹਾਨ ਹੋਵੇਗਾ।।