ਮਰਕੁਸ 1:17-18
ਮਰਕੁਸ 1:17-18 PUNOVBSI
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਮਗਰ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਸ਼ਿਕਾਰੀ ਬਣਾਵਾਂਗਾ ਅਤੇ ਓਹ ਝੱਟ ਜਾਲਾਂ ਨੂੰ ਛੱਡ ਕੇ ਉਹ ਦੇ ਮਗਰ ਹੋ ਤੁਰੇ