ਮਰਕੁਸ 3:24-25

ਮਰਕੁਸ 3:24-25 PUNOVBSI

ਜੇ ਕਿਸੇ ਰਾਜ ਵਿਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸੱਕਦਾ ਅਰ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਠਹਿਰ ਨਾ ਸੱਕੇਗਾ