ਮਰਕੁਸ 5:34

ਮਰਕੁਸ 5:34 PUNOVBSI

ਤਾਂ ਉਹ ਨੇ ਉਸ ਨੂੰ ਆਖਿਆ, ਹੇ ਬੇਟੀ ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ, ਸਲਾਮਤ ਚਲੀ ਜਾਹ ਅਤੇ ਆਪਣੀ ਬਲਾ ਤੋਂ ਬਚੀ ਰਹੋ।।