ਮਰਕੁਸ 5:35-36

ਮਰਕੁਸ 5:35-36 PUNOVBSI

ਉਹ ਅਜੇ ਬੋਲਦਾ ਹੀ ਸੀ ਕਿ ਸਮਾਜ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਨੂੰ ਕਿਉਂ ਹੋਰ ਖੇਚਲ ਪਾਉਂਦਾ ਹੈਂ? ਪਰ ਯਿਸੂ ਨੇ ਉਸ ਗੱਲ ਦੀ ਜੋ ਓਹ ਆਖਦੇ ਸਨ ਪਰਵਾਹ ਨਾ ਕਰਕੇ ਸਮਾਜ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਨਿਹਚਾ ਕਰ