ਮਰਕੁਸ 6:31

ਮਰਕੁਸ 6:31 PUNOVBSI

ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਉਜਾੜ ਥਾਂ ਅਲੱਗ ਚੱਲੇ ਚੱਲੋ ਅਤੇ ਰਤੀ ਕੁ ਸਸਤਾਓ ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਨੂੰ ਰੋਟੀ ਖਾਣ ਦਾ ਵੀ ਵਿਹਲ ਨਹੀਂ ਸੀ ਹੁੰਦਾ