ਮਰਕੁਸ 6:5-6

ਮਰਕੁਸ 6:5-6 PUNOVBSI

ਅਰ ਉਹ ਉੱਥੇ ਕੋਈ ਕਰਾਮਾਤ ਨਾ ਵਿਖਾ ਸੱਕਿਆ ਪਰ ਥੋੜੇ ਜੇਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ ਅਤੇ ਉਸਨੇ ਉਨ੍ਹਾਂ ਦੀ ਬੇਪਰਤੀਤੀ ਉੱਤੇ ਅਚਰਜ ਮੰਨਿਆ ਅਰ ਉਹ ਆਲੇ ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਫਿਰਿਆ ।।