ਮਰਕੁਸ 9:24

ਮਰਕੁਸ 9:24 PUNOVBSI

ਉਸੇ ਵੇਲੇ ਉਸ ਬਾਲਕ ਦਾ ਪਿਉ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਪਰਤੀਤ ਕਰਦਾ ਹਾਂ, ਤੁਸੀਂ ਮੇਰੀ ਬੇ ਪਰਤੀਤੀ ਦਾ ਉਪਾਉ ਕਰੋ!