ਰੋਮੀਆਂ ਨੂੰ 1:22-23
ਰੋਮੀਆਂ ਨੂੰ 1:22-23 PUNOVBSI
ਓਹ ਆਪ ਨੂੰ ਬੁੱਧੀਵਾਨ ਮੰਨ ਕੇ ਮੂਰਖ ਬਣ ਗਏ ਅਤੇ ਅਬਨਾਸ਼ੀ ਪਰਮੇਸ਼ੁਰ ਦੇ ਪਰਤਾਪ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆ ਅਤੇ ਘਿੱਸਰਨ ਵਾਲੇ ਜੀਉ ਜੰਤ ਦੇ ਰੂਪ ਦੀ ਮੂਰਤ ਨਾਲ ਵਟਾ ਦਿੱਤਾ ।।