ਜ਼ਕਰਯਾਹ 1:3

ਜ਼ਕਰਯਾਹ 1:3 PUNOVBSI

ਤੂੰ ਉਨ੍ਹਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਉਂ ਫ਼ਰਮਾਉਂਦਾ ਹੈ ਤੁਸੀਂ ਮੇਰੀ ਵੱਲ ਮੁੜੋ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਤਾਂ ਮੈ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ