ਜ਼ਕਰਯਾਹ 10:1

ਜ਼ਕਰਯਾਹ 10:1 PUNOVBSI

ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਓਹਨਾਂ ਨੂੰ ਵਾਛੜ ਵਾਲਾ ਮੀਂਹ, ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।