ਜ਼ਕਰਯਾਹ 4:9

ਜ਼ਕਰਯਾਹ 4:9 PUNOVBSI

ਜ਼ਰੁੱਬਾਬਲ ਦੇ ਹੱਥਾਂ ਨੇ ਏਸ ਭਵਨ ਦੀ ਨੀਂਹ ਰੱਖੀ ਅਤੇ ਉਸੇ ਦੇ ਹੱਥ ਏਸ ਨੂੰ ਪੂਰਾ ਵੀ ਕਰਨਗੇ, ਤਦ ਤੂੰ ਜਾਣੇਂਗਾ ਕਿ ਸੈਨਾ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ